Latest News & Updates

ਬੀ. ਬੀ .ਐਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸ਼ਿਜ ਮੋਗਾ ਨੇ ਅਮਨਵੀਰ ਕੌਰ ਦਾ ਕਨੇਡਾ ਜਾ ਕੇ ਪੜਨ ਦਾ ਸੁਫਨਾ ਕੀਤਾ ਸਾਕਾਰ – ਸੰਜੀਵ ਕੁਮਾਰ ਸੈਣੀ

ਮੋਗਾ ਦੀ ਪ੍ਰਸਿੱਧ ਸੰਸਥਾ ਬੀ. ਬੀ. ਐਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਜਿਸਨੇ ਬਹੁਤ ਹੀ ਥੋੜੇ ਸਮੇਂ ਵਿੱਚ ਆਈਲੈਟਸ / ਪੀ.ਟੀ.ਈ. ਦੇ ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿੱਚ ਆਪਣਾ ਨਾਮ ਬਣਾਇਆ ਹੈ, ਇਸ ਲੜੀ ਨੂੰ ਅੱਗੇ ਤੋਰਦਿਆਂ ਸੰਸਥਾ ਨੇ ਅਮਨਵੀਰ ਕੌਰ, ਵਾਸੀ ਪਿੰਡ ਚੂਹੜਚੱਕ, ਜ਼ਿਲਾ ਮੋਗਾ ਦਾ ਕਨੇਡਾ ਜਾ ਕੇ ਪੜਾਈ ਕਰਨ ਦਾ ਸੁਪਨਾ ਪੂਰਾ ਕਰਦਿਆਂ ਅਮਨਵੀਰ ਕੌਰ, ਦਾ ਸੇਂਟ ਕਲੇਅਰ ਕਾਲਜ ਵਿੱਚ ਦਾਖਲਾ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਜੀ ਨੇ ਦੱਸਿਆ ਕਿ ਸੰਸਥਾ ਦਾ ਸਟਾਫ ਬਹੁਤ ਹੀ ਮਿਹਨਤੀ ਤੇ ਤਜਰਬੇਕਾਰ ਹੈ। ਇਮੀਗ੍ਰੇਸ਼ਨ ਦੀ ਹਰ ਫਾਇਲ ਬੜੀ ਬਾਰੀਕੀ ਨਾਲ ਤੇ ਮਾਹਿਰਾਂ ਦੀ ਸਲਾਹ ਨਾਲ ਤਿਆਰ ਕੀਤੀ ਜਾਦੀ ਹੈ। ਉਹਨਾਂ ਦੱਸਿਆ ਕਿ ਸੰਸਥਾ ਵਿੱਚ ਆਈਲੈਟਸ / ਪੀ.ਟੀ.ਈ. ਦੀ ਤਿਆਰੀ ਵੀ ਕਰਵਾਈ ਜਾਂਦੀ ਹੈ। ਜਿਸ ਲਈ ਹਰ ਕਲਾਸ ਰੂਮ ਵਿੱਚ ਟਚ ਬੋਰਡ ਤੇ ਪ੍ਰੋਜੈਕਟਰ ਲੱਗੇ ਹੋਏ ਹਨ। ਪੀ.ਟੀ.ਈ. ਦੀ ਪ੍ਰੈਕਟਿਸ ਲਈ ਆਧੁਨਿਕ ਸਾਫਟਵੇਅਰ ਦੀ ਵਰਤੋਂ ਕੀਤੀ ਜਾਂਦੀ ਹੈ ਤੇ ਹਰ ਵਿਦਿਆਰਥੀ ਨੂੰ ਵੱਖਰਾ ਕੰਪਿਉਟਰ ਮੁਹਈਆ ਕਰਵਾਇਆ ਜਾਂਦਾ ਹੈ। ਅਮਨਵੀਰ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੰਸਥਾ ਦਾ ਧੰਨਵਾਦ ਕੀਤਾ ਤੇ ਸੰਸਥਾ ਦੇ ਮਿਹਨਤੀ ਸਟਾਫ ਦੇ ਕੰਮ ਦੀ ਸ਼ਲਾਘਾ ਕੀਤੀ। ਸੈਂਟਰ ਦੇ ਇੰਚਾਰਜ ਪ੍ਰਬੰਧਕ ਨੁਪਿੰਦਰ ਕੌਰ ਨੇ ਅਮਨਵੀਰ ਕੌਰ, ਨੂੰ ਵੀਜਾ ਸੌਪਦਿਆਂ ਸੁਭਕਾਮਨਾਵਾਂ ਦਿੱਤੀਆਂ ਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

Comments are closed.