ਬੀ. ਬੀ .ਐਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸ਼ਿਜ ਮੋਗਾ ਨੇ ਅਕਾਸ਼ਦੀਪ ਸਿੰਘ ਦਾ ਕੇਨੈਡਾ ਜਾ ਕੇ ਪੜਨ ਦਾ ਸੁਫਨਾ ਕੀਤਾ ਸਾਕਾਰ – ਸੰਜੀਵ ਕੁਮਾਰ ਸੈਣੀ

ਮੋਗਾ ਦੀ ਪ੍ਰਸਿੱਧ ਸੰਸਥਾ ਬੀ. ਬੀ. ਐਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਜਿਸਨੇ ਬਹੁਤ ਹੀ ਥੋੜੇ ਸਮੇਂ ਵਿੱਚ ਆਈਲੈਟਸ/ਪੀ.ਟੀ.ਈ. ਦੇ ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿੱਚ ਆਪਣਾ ਨਾਮ ਬਣਾਇਆ ਹੈ, ਇਸ ਲੜੀ ਨੂੰ ਅੱਗੇ ਤੋਰਦਿਆਂ ਸੰਸਥਾ ਨੇ ਅਕਾਸ਼ਦੀਪ ਸਿੰਘ, ਵਾਸੀ ਪਿੰਡ ਕੋਠੇ ਗਾਦੜੀ ਵਾਲਾ (ਜ਼ੀਰਾ) ਦਾ ਕੇਨੈਡਾ ਜਾ ਕੇ ਪੜਾਈ ਕਰਨ ਦਾ ਸੁਪਨਾ ਪੂਰਾ ਕਰਦਿਆਂ ਅਕਾਸ਼ਦੀਪ ਸਿੰਘ ਦਾ ਲੰਗਾਰਾ ਕਾਲਜ ਵਿੱਚ ਦਾਖਲਾ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਜੀ ਨੇ ਦੱਸਿਆ ਕਿ ਸੰਸਥਾ ਦਾ ਸਟਾਫ ਬਹੁਤ ਹੀ ਮਿਹਨਤੀ ਤੇ ਤਜਰਬੇਕਾਰ ਹੈ। ਇਮੀਗ੍ਰੇਸ਼ਨ ਦੀ ਹਰ ਫਾਇਲ ਬੜੀ ਬਾਰੀਕੀ ਨਾਲ ਤੇ ਮਾਹਿਰਾਂ ਦੀ ਸਲਾਹ ਨਾਲ ਤਿਆਰ ਕੀਤੀ ਜਾਦੀ ਹੈ। ਉਹਨਾ ਦੱਸਿਆ ਕਿ ਸੰਸਥਾ ਵਿੱਚ ਆਈਲੈਟਸ/ਪੀ.ਟੀ.ਈ. ਦੀ ਤਿਆਰੀ ਵੀ ਕਰਵਾਈ ਜਾਂਦੀ ਹੈ। ਉਹਨਾਂ ਇਸ ਸਮੇਂ ਅਕਾਸ਼ਦੀਪ ਸਿੰਘ ਨੂੰ ਵੀਜਾ ਸੌਪਿਦਿਆਂ ਸੁਭਕਾਮਨਾਵਾਂ ਦਿੱਤੀਆਂ ਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਸਮੇਂ ਸੰਸਥਾ ਦੀ ਡਾਇਰੈਕਟਰ ਨੇਹਾ ਸੈਣੀ ਤੇ ਪ੍ਰਬੰਧਕ ਮੈਡਮ ਨੁਪਿੰਦਰ ਕੋਰ ਵੀ ਹਾਜਿਰ ਸਨ।

BBSBBS IMMIGRATIONBBS Immigration Serviceseducationieltsptestudy abroadstudy visaSUCCESSvisa