ਬੀ.ਬੀ.ਐੱਸ. ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸ਼ਿਜ ਮੋਗਾ ਨੇ ਅਪੂਰਵ ਮਿੱਤਲ ਦਾ ਕੇਨੈਡਾ ਸਟਡੀ ਵੀਜ਼ਾ ਲਗਵਾਇਆ

ਮੋਗਾ ਦੀ ਪ੍ਰਸਿੱਧ ਸੰਸਥਾ ਬੀ.ਬੀ.ਐੱਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਜਿਸਨੇ ਬਹੁਤ ਹੀ ਥੋੜੇ ਸਮੇਂ ਵਿੱਚ ਆਈਲੈਟਸ/ਪੀ.ਟੀ.ਈ. ਦੇ ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿੱਚ ਆਪਣਾ ਨਾਮ ਬਣਾਇਆ ਹੈ। ਇਸ ਲੜੀ ਨੂੰ ਅੱਗੇ ਤੋਰਦਿਆਂ ਸੰਸਥਾ ਨੇ ਅਪੂਰਵ ਮਿੱਤਲ, ਵਾਸੀ ਨਿਹਾਲ ਸਿੰਘ ਵਾਲਾ, ਮੋਗਾ ਦਾ ਕੇਨੈਡਾ ਜਾ ਕੇ ਪੜਾਈ ਕਰਨ ਦਾ ਸੁਪਨਾ ਪੂਰਾ ਕਰਦਿਆਂ ਅਪੂਰਵ ਮਿੱਤਲ, ਦਾ ਕਵਾਂਟਲੇਨ ਪੌਲੀਟੈਕਨਿਕ ਯੂਨੀਵਰਸਿਟੀ (ਕੇ.ਪੀ.ਯੂ) ਵਿੱਚ ਦਾਖਲਾ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਜੀ ਨੇ ਦੱਸਿਆ ਕਿ ਸੰਸਥਾ ਦਾ ਸਟਾਫ ਬਹੁਤ ਹੀ ਮਿਹਨਤੀ ਤੇ ਤਜਰਬੇਕਾਰ ਹੈ। ਇਸ ਸੰਸਥਾ ਵਿੱਚ ਇਮੀਗ੍ਰੇਸ਼ਨ ਦੀ ਹਰ ਫਾਇਲ ਬੜੀ ਬਾਰੀਕੀ ਨਾਲ ਤੇ ਮਾਹਿਰਾਂ ਦੀ ਦੇਖ-ਰੇਖ ਵਿੱਚ ਤਿਆਰ ਕੀਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਸੰਸਥਾ ਵਿੱਚ ਆਈਲੈਟਸ/ਪੀ.ਟੀ.ਈ. ਦੀ ਤਿਆਰੀ ਵੀ ਕਰਵਾਈ ਜਾਂਦੀ ਹੈ। ਜਿਸ ਲਈ ਹਰ ਕਲਾਸ ਰੂਮ ਵਿੱਚ ਟਚ ਬੋਰਡ ਤੇ ਪ੍ਰੋਜੈਕਟਰ ਲੱਗੇ ਹੋਏ ਹਨ। ਪੀ.ਟੀ.ਈ. ਦੀ ਪ੍ਰੈਕਟਿਸ ਲਈ ਆਧੁਨਿਕ ਸਾਫਟਵੇਅਰ ਦੀ ਵਰਤੋਂ ਕੀਤੀ ਜਾਂਦੀ ਹੈ ਤੇ ਹਰ ਵਿਦਿਆਰਥੀ ਨੂੰ ਵੱਖਰਾ ਕੰਪਿਉਟਰ ਮੁਹਈਆ ਕਰਵਾਇਆ ਜਾਂਦਾ ਹੈ। ਅਪੂਰਵ ਮਿੱਤਲ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੰਸਥਾ ਦਾ ਧੰਨਵਾਦ ਕੀਤਾ ਤੇ ਸੰਸਥਾ ਦੇ ਮਿਹਨਤੀ ਸਟਾਫ ਦੇ ਕੰਮ ਦੀ ਸ਼ਲਾਘਾ ਕੀਤੀ। ਸੰਸਥਾ ਦੇ ਪ੍ਰਬੰਧਕ ਨੁਪਿੰਦਰ ਕੌਰ ਨੇ ਅਪੂਰਵ ਮੱਤਲ ਨੂੰ ਵੀਜਾ ਸੌਂਪਿਦਿਆਂ ਸੁਭਕਾਮਨਾਵਾਂ ਦਿੱਤੀਆਂ ਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ।