ਬੀ. ਬੀ .ਐਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸ਼ਿਜ ਮੋਗਾ ਨੇ ਵੀਰਪਾਲ ਕੋਰ ਦਾ ਕੇਨੈਡਾ ਜਾ ਕੇ ਪੜਨ ਦਾ ਸੁਫਨਾ ਕੀਤਾ ਸਾਕਾਰ – ਸੰਜੀਵ ਕੁਮਾਰ ਸੈਣੀ

ਮੋਗਾ ਦੀ ਪ੍ਰਸਿੱਧ ਸੰਸਥਾ ਬੀ. ਬੀ. ਐਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਜਿਸਨੇ ਬਹੁਤ ਹੀ ਥੋੜੇ ਸਮੇਂ ਵਿੱਚ ਆਈਲੈਟਸ/ਪੀ.ਟੀ.ਈ. ਦੇ ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿੱਚ ਆਪਣਾ ਨਾਮ ਬਣਾਇਆ ਹੈ, ਇਸ ਲੜੀ ਨੂੰ ਅੱਗੇ ਤੋਰਦਿਆਂ ਸੰਸਥਾ ਨੇ ਵੀਰਪਾਲ ਕੋਰ, ਵਾਸੀ ਤਖਾਣਬੱਧ ਦਾ ਕੇਨੈਡਾ ਜਾ ਕੇ ਪੜਾਈ ਕਰਨ ਦਾ ਸੁਪਨਾ ਪੂਰਾ ਕਰਦਿਆਂ ਵੀਰਪਾਲ ਕੋਰ ਦਾ ਸਨਟੇਨੀਅਲ ਕਾਲਜ ਵਿੱਚ ਦਾਖਲਾ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਜੀ ਨੇ ਦੱਸਿਆ ਕਿ ਸੰਸਥਾ ਦਾ ਸਟਾਫ ਬਹੁਤ ਹੀ ਮਿਹਨਤੀ ਤੇ ਤਜਰਬੇਕਾਰ ਹੈ। ਇਮੀਗ੍ਰੇਸ਼ਨ ਦੀ ਹਰ ਫਾਇਲ ਬੜੀ ਬਾਰੀਕੀ ਨਾਲ ਤੇ ਮਾਹਿਰਾਂ ਦੀ ਸਲਾਹ ਨਾਲ ਤਿਆਰ ਕੀਤੀ ਜਾਦੀ ਹੈ। ਉਹਨਾ ਦੱਸਿਆ ਕਿ ਸੰਸਥਾ ਵਿੱਚ ਆਈਲੈਟਸ/ਪੀ.ਟੀ.ਈ. ਦੀ ਤਿਆਰੀ ਵੀ ਕਰਵਾਈ ਜਾਂਦੀ ਹੈ। ਉਹਨਾਂ ਇਸ ਸਮੇਂ ਵੀਰਪਾਲ ਕੋਰ ਨੂੰ ਵੀਜਾ ਸੌਪਿਦਿਆਂ ਸੁਭਕਾਮਨਾਵਾਂ ਦਿੱਤੀਆਂ ਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਸਮੇਂ ਸੰਸਥਾ ਦੀ ਡਾਇਰੈਕਟਰ ਨੇਹਾ ਸੈਣੀ ਤੇ ਪ੍ਰਬੰਧਕ ਮੈਡਮ ਨੁਪਿੰਦਰ ਕੋਰ ਤੇ ਦਵਿੰਦਰ ਸਿੰਘ ਵੀ ਹਾਜਿਰ ਸਨ।

achievementBBS Immigration Servicesglobalieltsmogaptestudy vsisa