ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਦਾ ਹਿੱਸਾ ਏ.ਬੀ.ਸੀ ਮਾਨਟੈਂਸਰੀ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਵਿਸਾਖੀ ਦਾ ਪਵਿੱਤਰ ਵਿਹਾੜਾ ਮਨਾਇਆ ਗਿਆ। ਇਸ ਮੌਕੇ ਸਕੂਲੀ ਅਧਿਆਪਕਾਂ ਵੱਲੋਂ ਵਿਸਾਖੀ ਸਬੰਧਤ ਸੁੰਦਰ ਚਾਰਟ ਆਦਿ ਬਣਾਏ ਗਏ ਅਤੇ ਸਕੂਲ ਪ੍ਰਿਸੰੀਪਲ ਮੈਡਮ ਸੋਨੀਆਂ ਸ਼ਰਮਾ ਨੇ ਵਿਸਾਖੀ ਦੇ ਇਤਿਹਾਸ ਅਤੇ ਜਲਿ੍ਹਆ ਵਾਲੇ ਬਾਗ ਦੇ ਸਾਕੇ ਬਾਰੇ ਜਾਣਕਾਰੀ ਸਾਂਝੀ ਕੀਤੀ। ਚੇਅਰਪਰਸਨ ਮੈਡਮ ਕਮਲ ਸੈਣੀ ਅਤੇ ਮੈਨਜੈਮੈਂਟ ਮੈਂਬਰ ਨਤਾਸ਼ਾ ਸੈਣੀ ਨੇ ਇਸ ਮੌਕੇ ਸਾਰਿਆ ਨੂੰ ਵਿਸਾਖੀ ਦੀ ਵਧਾਈ ਦਿੱਤੀ ਅਤੇ ਇਸ ਪਵਿੱਤਰ ਦਿਹਾੜੇ ਦੇ ਇਤਿਹਾਸ ਅਤੇ ਮਹੱਹਤਾ ਉੱਤੇ ਚਾਨਣਾ ਪਾਇਆ।
Comments are closed.