ਬੀ.ਬੀ.ਐਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸ਼ਿਜ ਮੋਗਾ ਦੇ ਵਿਦਿਆਰਥੀ ਅਮਨੀਤ ਕੌਰ ਨੇ ਹਾਸਲ ਕੀਤੇ 6.5 ਬੈਂਡ
ਮੋਗਾ ਦੀ ਪ੍ਰਸਿੱਧ ਸੰਸਥਾ ਬੀ.ਬੀ.ਐੱਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਜਿਸ ਨੇ ਬੀ.ਬੀ.ਐੱਸ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਜੀ ਦੀ ਅਗੁਵਾਈ ਹੇਠ ਬਹੁਤ ਹੀ ਥੋੜੇ ਸਮੇਂ ਵਿੱਚ ਆਈਲੈਟਸ / ਪੀ.ਟੀ.ਈ. ਦੇ ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿੱਚ ਆਪਣਾ ਨਾਮ ਬਣਾਇਆ ਹੈ। ਆਏ ਦਿਨ ਇਸ ਸੰਸਥਾ ਦੇ ਵਿਦਿਆਰਥੀ ਵਧੀਆ ਨਤੀਜੇ ਹਾਸਲ ਕਰ ਰਹੇ ਹਨ। ਇਸੇ ਲੜੀ ਨੂੰ ਅੱਗੇ ਤੋਰਦਿਆਂ ਅਮਨੀਤ ਕੌਰ ਨੇ ਬੀਤੇ ਦਿਨੀ ਆਈਲੈਟਸ ਦੇ ਨਤੀਜਿਆਂ ਚੋਂ 6.5 ਬੈਂਡ ਹਾਸਿਲ ਕਰਦਿਆਂ ਆਪਣਾ ਸੁਪਨਾ ਪੂਰਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਜੀ ਨੇ ਦੱਸਿਆ ਕਿ ਸੰਸਥਾ ਦਾ ਸਟਾਫ ਬਹੁਤ ਹੀ ਮਿਹਨਤੀ ਤੇ ਤਜਰਬੇਕਾਰ ਹੈ। ਸੰਸਥਾ ਵਿੱਚ ਆਈਲੈਟਸ / ਪੀ.ਟੀ.ਈ. ਦੀ ਤਿਆਰੀ ਪੁਰੇ ਟੈਕਨਿਕਲ ਏਡ ਦੀ ਵਰਤੋਂ ਕਰਕੇ ਕਰਵਾਈ ਜਾਂਦੀ ਹੈ। ਜਿਸ ਲਈ ਹਰ ਕਲਾਸ ਰੂਮ ਵਿੱਚ ਟੱਚ ਬੋਰਡ ਤੇ ਪ੍ਰੋਜੈਕਟਰ ਲੱਗੇ ਹੋਏ ਹਨ। ਆਈਲੈਟਸ ਵਿੱਚ ਵਿਦਿਆਰਥੀਆਂ ਦੇ ਲੈਵਲ ਦਾ ਖਾਸ ਧਿਆਨ ਰੱਖਿਆ ਜਾਂਦਾ ਹੈ। ਕਮਜ਼ੋਰ ਵਿਦਿਆਰਥੀਆਂ ਦੀ ਅਲੱਗ ਤੋਂ ਕਲਾਸ ਲਗਾਈ ਜਾਂਦੀ ਹੈ। ਪੀ.ਟੀ.ਈ. ਦੀ ਪ੍ਰੈਕਟਿਸ ਲਈ ਵੀ ਆਧੁਨਿਕ ਸਾਫਟਵੇਅਰ ਦੀ ਵਰਤੋਂ ਕੀਤੀ ਜਾਂਦੀ ਹੈ ਤੇ ਹਰ ਵਿਦਿਆਰਥੀ ਨੂੰ ਵੱਖਰਾ ਕੰਪਿਉਟਰ ਮੁਹਈਆ ਕਰਵਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ ਅਮਨੀਤ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੰਸਥਾ ਦਾ ਧੰਨਵਾਦ ਕੀਤਾ ਤੇ ਸੰਸਥਾ ਦੇ ਮਿਹਨਤੀ ਸਟਾਫ ਦੇ ਕੰਮ ਦੀ ਸ਼ਲਾਘਾ ਕੀਤੀ। ਸੈਂਟਰ ਦੇ ਇੰਚਾਰਜ ਪ੍ਰਬੰਧਕ ਨੁਪਿੰਦਰ ਕੌਰ ਨੇ ਅਮਨੀਤ ਕੌਰ ਨੂੰ ਆਈਲੈਟਸ ਦਾ ਰਿਜ਼ਲਟ ਸੌਂਪਦਿਆਂ ਸੁਭ ਕਾਮਨਾਵਾਂ ਦਿੱਤੀਆਂ ਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
Comments are closed.