Latest News & Updates

ਬੀ. ਬੀ .ਐਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਿਸ਼ਜ ਮੋਗਾ ਨੇ ਗੁਰਜੀਤ ਸਿੰਘ ਦਾ ਕੈਨੇਡਾ ਦਾ ਸਟਡੀ ਵੀਜ਼ਾ ਲਗਵਾਇਆ

ਮੋਗਾ ਦੀ ਪ੍ਰਸਿੱਧ ਸੰਸਥਾ ਬੀ. ਬੀ. ਐਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਿਸਜ਼ ਜਿਸਨੇ ਬਹੁਤ ਹੀ ਥੋੜੇ ਸਮੇਂ ਵਿੱਚ ਆਈਲੈਟਸ/ਪੀ.ਟੀ.ਈ. ਦੇ ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿੱਚ ਆਪਣਾ ਨਾਮ ਬਣਾਇਆ ਹੈ। ਇਸ ਲੜੀ ਨੂੰ ਅੱਗੇ ਤੋਰਦਿਆਂ ਸੰਸਥਾ ਨੇ ਗੁਰਜੀਤ ਸਿੰਘ ਵਾਸੀ ਪਿੰਡ ਇੰਦਗੜ (ਧਰਮਕੋਟ) ਦਾ ਕੈਨੇਡਾ ਜਾ ਕੇ ਪੜਾਈ ਕਰਨ ਦਾ ਸੁਪਨਾ ਪੂਰਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਜੀ ਨੇ ਦੱਸਿਆ ਕਿ ਗੁਰਜੀਤ ਸਿੰਘ ਦਾ ਦਾਖਲਾ ਕੋਲੰਬੀਆ ਕਾਲਜ ਵਿੱਚ ਕਰਵਾਇਆ ਹੈ। ਉਹਨਾਂ ਦੱਸਿਆ ਕਿ ਸੰਸਥਾ ਦਾ ਸਟਾਫ ਬਹੁਤ ਹੀ ਮਿਹਨਤੀ ਤੇ ਤਜਰਬੇਕਾਰ ਹੈ। ਇਸ ਸੰਸਥਾ ਵਿੱਚ ਇਮੀਗ੍ਰੇਸ਼ਨ ਦੀ ਹਰ ਫਾਇਲ ਬੜੀ ਬਾਰੀਕੀ ਨਾਲ ਤੇ ਮਾਹਿਰਾਂ ਦੀ ਦੇਖ-ਰੇਖ ਵਿੱਚ ਤਿਆਰ ਕੀਤੀ ਜਾਂਦੀ ਹੈ। ਉਹਨਾ ਦੱਸਿਆ ਕਿ ਸੰਸਥਾ ਵਿੱਚ ਆਈਲੈਟਸ/ਪੀ.ਟੀ.ਈ. ਦੀ ਤਿਆਰੀ ਵੀ ਕਰਵਾਈ ਜਾਂਦੀ ਹੈ। ਜਿਸ ਲਈ ਹਰ ਕਲਾਸ ਰੂਮ ਵਿੱਚ ਟਚ ਬੋਰਡ ਤੇ ਪ੍ਰੋਜੈਕਟਰ ਲੱਗੇ ਹੋਏ ਹਨ। ਪੀ.ਟੀ.ਈ. ਦੀ ਪ੍ਰੈਕਟਿਸ ਲਈ ਆਧੁਨਿਕ ਸਾਫਟਵੇਅਰ ਦੀ ਵਰਤੋਂ ਕੀਤੀ ਜਾਂਦੀ ਹੈ ਤੇ ਹਰ ਵਿਿਦਆਰਥੀ ਨੂੰ ਵੱਖਰਾ ਕੰਪਿਉਟਰ ਮੁਹਈਆ ਕਰਵਾਇਆ ਜਾਂਦਾ ਹੈ। ਗੁਰਜੀਤ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੰਸਥਾ ਦਾ ਧੰਨਵਾਦ ਕੀਤਾ ਤੇ ਸੰਸਥਾ ਦੇ ਮਿਹਨਤੀ ਸਟਾਫ ਦੇ ਕੰਮ ਦੀ ਸ਼ਲਾਘਾ ਕੀਤੀ। ਚੇਅਰਮੈਨ ਸੰਜੀਵ ਕੁਮਾਰ ਸੈਣੀ ਨੇ ਗੁਰਜੀਤ ਸਿੰਘ ਨੂੰ ਵੀਜਾ ਸੌਪਿਿਦਆਂ ਸੁਭਕਾਮਨਾਵਾਂ ਦਿੱਤੀਆਂ ਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਸਮੇਂ ਸੰਸਥਾ ਦੀ ਡਾਇਰੈਕਟਰ ਨੇਹਾ ਸੈਣੀ ਤੇ ਪ੍ਰਬੰਧਕ ਮੈਡਮ ਨੁਪਿੰਦਰ ਕੌਰ ਵੀ ਹਾਜਿਰ ਸਨ।

Comments are closed.