Latest News & Updates

ਬੀ. ਬੀ .ਐਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸ਼ਿਜ ਮੋਗਾ ਨੇ ਹਰਮਨਜੋਤ ਸਿੰਘ ਧਾਲੀਵਾਲ ਦਾ ਕੇਨੈਡਾ ਜਾ ਕੇ ਪੜਨ ਦਾ ਸੁਫਨਾ ਕੀਤਾ ਸਾਕਾਰ

ਮੋਗਾ ਦੀ ਪ੍ਰਸਿੱਧ ਸੰਸਥਾ ਬੀ. ਬੀ. ਐਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਜਿਸਨੇ ਬਹੁਤ ਹੀ
ਥੋੜੇ ਸਮੇਂ ਵਿੱਚ ਆਈਲੈਟਸ / ਪੀ.ਟੀ.ਈ. ਦੇ ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿੱਚ ਆਪਣਾ ਨਾਮ ਬਣਾਇਆ ਹੈ, ਇਸ ਲੜੀ ਨੂੰ ਅੱਗੇ ਤੋਰਦਿਆਂ ਸੰਸਥਾ ਨੇ ਹਰਮਨਜੋਤ ਸਿੰਘ ਧਾਲੀਵਾਲ, ਵਾਸੀ ਨਿਹਾਲ ਸਿੰਘ ਵਾਲਾ, ਮੋਗਾ ਦਾ ਕੇਨੈਡਾ ਜਾ ਕੇ ਪੜਾਈ ਕਰਨ ਦਾ ਸੁਪਨਾ ਪੂਰਾ ਕਰਦਿਆਂ ਹਰਮਨਜੋਤ ਸਿੰਘ ਧਾਲੀਵਾਲ, ਦਾ ਨੋਰਥਨ ਕਾਲਜ਼ ਵਿੱਚ ਦਾਖਲਾ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਜੀ ਨੇ ਦੱਸਿਆ ਕਿ ਸੰਸਥਾ ਦਾ ਸਟਾਫ ਬਹੁਤ ਹੀ ਮਿਹਨਤੀ ਤੇ ਤਜਰਬੇਕਾਰ ਹੈ। ਇਮੀਗ੍ਰੇਸ਼ਨ ਦੀ ਹਰ ਫਾਇਲ ਬੜੀ ਬਾਰੀਕੀ ਨਾਲ ਤੇ ਮਾਹਿਰਾਂ ਦੀ ਸਲਾਹ ਨਾਲ ਤਿਆਰ ਕੀਤੀ ਜਾਦੀ ਹੈ। ਉਹਨਾ ਦੱਸਿਆ ਕਿ ਸੰਸਥਾ ਵਿੱਚ ਆਈਲੈਟਸ / ਪੀ.ਟੀ.ਈ. ਦੀ ਤਿਆਰੀ ਵੀ ਕਰਵਾਈ ਜਾਂਦੀ ਹੈ। ਉਹਨਾਂ ਇਸ ਸਮੇਂ ਹਰਮਨਜੋਤ ਸਿੰਘ ਧਾਲੀਵਾਲ, ਨੂੰ ਵੀਜਾ ਸੌਪਦਿਆਂ ਸੁਭਕਾਮਨਾਵਾਂ ਦਿੱਤੀਆਂ ਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਸਮੇਂ ਸੰਸਥਾ ਦੀ ਡਾਇਰੈਕਟਰ ਨੇਹਾ ਸੈਣੀ ਤੇ ਪ੍ਰਬੰਧਕ ਮੈਡਮ ਨੁਪਿੰਦਰ ਕੋਰ ਵੀ ਹਾਜਿਰ ਸਨ।

Comments are closed.